Versions
PAV ਤਾਂ ਮੂਸਾ ਨੇ ਬੜੇ ਜਤਨ ਨਾਲ ਪਾਪ ਦੀ ਭੇਟ ਦੀ ਭੇਟ ਦੇ ਬੱਕਰੇ ਨੂੰ ਢੂੰਡਿਆ ਅਤੇ ਵੇਖੋ ਉਹ ਸਾੜਿਆ ਗਿਆ ਅਤੇ ਹਾਰੂਨ ਦੇ ਪੁੱਤ੍ਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚੇ ਸਨ ਐਉਂ ਆਖ ਕੇ ਕ੍ਰੋਧੀ ਹੋਇਆ
IRVPA ਤਦ ਮੂਸਾ ਨੇ ਬੜੇ ਜਤਨ ਨਾਲ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਲੱਭਿਆ ਅਤੇ ਵੇਖੋ, ਉਹ ਸਾੜਿਆ ਗਿਆ ਸੀ। ਇਸ ਲਈ ਉਹ ਹਾਰੂਨ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚ ਗਏ ਸਨ, ਇਹ ਆਖ ਕੇ ਕ੍ਰੋਧਿਤ ਹੋਇਆ,