Versions
PAV ਅਤੇ ਸੱਭੇ ਮਿੱਟੀ ਦੇ ਭਾਂਡੇ ਜਿਨ੍ਹਾਂ ਦੇ ਵਿੱਚ ਉਨ੍ਹਾਂ ਵਿੱਚੋਂ ਕੋਈ ਡਿੱਗ ਪਵੇ ਜੋ ਕੁਝ ਉਸ ਦੇ ਵਿੱਚ ਹੈ, ਸੋ ਅਸ਼ੁੱਧ ਹੋਵੇ ਅਤੇ ਉਹ ਭਾਂਡਾ ਭੰਨਿਆ ਜਾਏ
IRVPA ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ।