Versions
PAV ਤਾਂ ਜਾਜਕ ਉਸ ਰੋਗ ਨੂੰ ਵੇਖੇ ਅਤੇ ਵੇਖੋ, ਜੇ ਉਹ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘੀ ਹੋਵੇ ਅਤੇ ਉਸ ਦੇ ਵਿੱਚ ਇੱਕ ਪਤਲਾ ਪਿੱਲਾ ਵਾਲ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਉਹ ਇੱਕ ਸੇਣੂਆ, ਅਰਥਾਤ ਸਿਰ ਯਾਂ ਠੋਡੀ ਉੱਤੇ ਕੋਹੜ ਹੈ
IRVPA ਤਾਂ ਜਾਜਕ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਚਮੜੀ ਨਾਲੋਂ ਡੂੰਘਾ ਦਿਸੇ ਅਤੇ ਉਸ ਦੇ ਵਿੱਚ ਇੱਕ ਪਤਲਾ ਪੀਲਾ ਵਾਲ਼ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਉਹ ਇੱਕ ਦਾਦ ਹੈ ਅਰਥਾਤ ਸਿਰ ਜਾਂ ਦਾੜ੍ਹੀ ਉੱਤੇ ਕੋੜ੍ਹ ਦਾ ਰੋਗ ਹੈ।