Versions
PAV ਤਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ ਜੇ ਉਹ ਸੇਣੂਆ ਚੰਮ ਵਿੱਚ ਖਿਲਰਿਆ ਹੋਇਆ ਹੋਵੇ ਤਾਂ ਜਾਜਕ ਉਸ ਪਿੱਲੇ ਵਾਲ ਨੂੰ ਭੀ ਨਾ ਭਾਲੇ, ਉਹ ਅਸ਼ੁੱਧ ਹੈ
IRVPA ਤਾਂ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਦਾਦ ਚਮੜੀ ਵਿੱਚ ਫੈਲਿਆ ਹੋਇਆ ਹੋਵੇ ਤਾਂ ਜਾਜਕ ਉਸ ਪੀਲੇ ਵਾਲ਼ ਨੂੰ ਵੀ ਨਾ ਲੱਭੇ, ਉਹ ਮਨੁੱਖ ਅਸ਼ੁੱਧ ਹੈ।