Versions
PAV ਤਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਫੋੜੇ ਦੀ ਸੋਜ ਉਸ ਦੇ ਗੰਜੇ ਸਿਰ ਵਿੱਚ, ਯਾ ਉਸ ਦੇ ਗੰਜੇ ਮੱਥੇ ਵਿੱਚ ਕੁਝ ਚਿੱਟੀ ਲਾਲ ਜਿਹੀ ਹੋਵੇ ਜਿਸ ਤਰਾਂ ਉਸ ਦੇ ਸਰੀਰ ਦੇ ਚੰਮ ਵਿੱਚ ਕੋਹੜ ਦਿਸ ਪੈਂਦਾ ਹੈ
IRVPA ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਫੋੜੇ ਦੀ ਸੋਜ ਉਸ ਦੇ ਗੰਜੇ ਸਿਰ ਜਾਂ ਉਸ ਦੇ ਗੰਜੇ ਮੱਥੇ ਵਿੱਚ ਕੁਝ ਚਿੱਟੀ-ਲਾਲ ਜਿਹੀ ਹੋਵੇ, ਜਿਵੇਂ ਸਰੀਰ ਦੀ ਚਮੜੀ ਦੇ ਕੋੜ੍ਹ ਵਿੱਚ ਹੁੰਦਾ ਹੈ,