Versions
PAV ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਵੇਖੇ ਅਤੇ ਵੇਖੋ ਜੇ ਉਸ ਦੇ ਵੇਖਣ ਵਿੱਚ ਉਹ ਰੋਗ ਓੱਥੇ ਰਹਿਆ ਅਤੇ ਚੰਮ ਵਿੱਚ ਖਿਲਿਰਿਆ ਨਾ ਹੋਇਆ ਹੋਵੇ ਤਾਂ ਜਾਜਕ ਉਹ ਨੂੰ ਹੋਰ ਸੱਤ ਦਿਨ ਤੋੜੀ ਬੰਨ੍ਹ ਰੱਖੇ
IRVPA ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਉਸੇ ਤਰ੍ਹਾਂ ਹੀ ਰਹੇ ਅਤੇ ਉਸ ਦੀ ਚਮੜੀ ਵਿੱਚ ਫੈਲਿਆ ਨਾ ਹੋਵੇ ਤਾਂ ਜਾਜਕ ਉਸ ਨੂੰ ਹੋਰ ਸੱਤ ਦਿਨ ਤੱਕ ਅਲੱਗ ਰੱਖੇ।