Versions
PAV ਅਤੇ ਜਾਜਕ ਉਸ ਨੂੰ ਫੇਰ ਸੱਤਵੇਂ ਦਿਨ ਵੇਖੇ ਅਤੇ ਵੇਖੇ ਜੇ ਉਹ ਰੋਗ ਕੁਝ ਗੂੜਾ ਜਿਹਾ ਹੋਵੇ ਅਤੇ ਰੋਗ ਚੰਮ ਵਿੱਚ ਨਾ ਖਿਲਰਿਆ ਹੋਇਆ ਹੋਵੇ ਤਾਂ ਜਾਜਕ ਉਸ ਨੂੰ ਸ਼ੁੱਧ ਆਖੇ, ਉਹ ਤਾਂ ਨਿਰੀ ਪਪੜੀ ਹੀ ਹੈ, ਅਤੇ ਉਹ ਆਪਣੇ ਲੀੜੇ ਧੋ ਕੇ ਸ਼ੁੱਧ ਹੋ ਜਾਵੇ
IRVPA ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਫਿੱਕਾ ਪੈ ਗਿਆ ਹੋਵੇ ਅਤੇ ਉਸ ਦੀ ਚਮੜੀ ਵਿੱਚ ਨਾ ਫੈਲਿਆ ਹੋਵੇ ਤਾਂ ਜਾਜਕ ਉਸ ਨੂੰ ਸ਼ੁੱਧ ਠਹਿਰਾਏ, ਉਹ ਤਾਂ ਸਿਰਫ਼ ਪਪੜੀ ਹੀ ਹੈ, ਅਤੇ ਉਹ ਆਪਣੇ ਕੱਪੜੇ ਧੋ ਕੇ ਸ਼ੁੱਧ ਹੋ ਜਾਵੇ।