Versions
PAV ਅਤੇ ਅੱਠਵੇਂ ਦਿਨ ਉਹ ਦੋ ਲੇਲੇ ਬੱਜ ਤੋਂ ਰਹਿਤ ਅਤੇ ਇੱਕ ਬੱਜ ਤੋਂ ਰਹਿਤ ਪਹਿਲੇ ਵਰਹੇ ਦੀ ਲੇਲੀ ਅਤੇ ਮੈਦੇ ਦੇ ਤਿੰਨ ਦਸਵੰਧ ਤੇਲ ਨਾਲ ਰਲਾਏ ਹੋਏ ਅਤੇ ਇੱਕ ਪਾਉ ਤੇਲ ਲਿਆਵੇ
IRVPA ਅੱਠਵੇਂ ਦਿਨ ਉਹ ਦੋਸ਼ ਰਹਿਤ ਦੋ ਲੇਲੇ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਅਤੇ ਮੈਦੇ ਦੀ ਭੇਟ ਲਈ ਤੇਲ ਨਾਲ ਰਲਾਏ ਹੋਏ ਏਫ਼ਾਹ * ਤਿੰਨ ਕਿੱਲੋ ਦਾ ਤਿੰਨ ਤਿਹਾਈ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ।