Versions
PAV ਅਤੇ ਜਾਜਕ ਜੋ ਉਸ ਨੂੰ ਸ਼ੁੱਧ ਕਰਦਾ ਹੈ ਸੋ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਅਤੇ ਉਨ੍ਹਾਂ ਵਸਤਾਂ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਰੱਖੇ
IRVPA ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ।