Versions
PAV ਅਤੇ ਰਹਿੰਦੇ ਤੇਲ ਨੂੰ ਜੋ ਉਸ ਦੇ ਹੱਥ ਵਿੱਚ ਹੈ ਸੋ ਜਾਜਕ ਓਸ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਦੋਸ਼ ਦੀ ਭੇਟ ਦੇ ਲਹੂ ਉੱਤੇ ਪਾਵੇ
IRVPA ਅਤੇ ਬਾਕੀ ਤੇਲ ਜੋ ਉਸ ਦੇ ਹੱਥ ਵਿੱਚ ਹੈ, ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।