Versions
PAV ਅਤੇ ਰਹਿੰਦੇ ਤੇਲ ਨੂੰ ਜੋ ਜਾਜਕ ਦੇ ਹੱਥ ਵਿੱਚ ਸੋ ਉਸ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ
IRVPA ਅਤੇ ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।