Versions
PAV ਅਤੇ ਜਾਜਕ ਪਾਪ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜਿਹੜਾ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਮਗਰੋਂ ਹੋਮ ਦੀ ਭੇਟ ਨੂੰ ਕੱਟ ਸੁੱਟੇ
IRVPA ਜਾਜਕ ਪਾਪ ਬਲੀ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜੋ ਆਪਣੀ ਅਸ਼ੁੱਧਤਾ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਇਸ ਤੋਂ ਬਾਅਦ ਹੋਮ ਬਲੀ ਦੀ ਭੇਟ ਨੂੰ ਵੱਢ ਦੇਵੇ।