Versions
PAV ਤਾਂ ਜਾਜਕ ਇਹ ਆਗਿਆ ਦੇਵੇ ਜੋ ਓਹ ਉਨ੍ਹਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿੱਚ ਰੋਗ ਹੈ ਲੈ ਜਾਣ ਓਹ ਉਨ੍ਹਾਂ ਨੂੰ ਕਿਸੇ ਅਸ਼ੁੱਧ ਥਾਂ ਵਿੱਚ ਸ਼ਹਿਰ ਤੋਂ ਬਾਹਰ ਸੁੱਟਣ
IRVPA ਤਾਂ ਜਾਜਕ ਹੁਕਮ ਦੇਵੇ ਕਿ ਉਹ ਉਨ੍ਹਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿੱਚ ਰੋਗ ਹੈ, ਕੱਢ ਕੇ ਲੈ ਜਾਣ ਅਤੇ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ।