Versions
PAV ਫੇਰ ਉਹ ਪਾਪ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ ਕੱਟ ਕੇ ਉਸ ਦਾ ਲਹੂ ਪੜਦੇ ਦੇ ਅੰਦਰ ਲਿਆਵੇ ਅਤੇ ਜਿਕੁਰ ਉਸ ਦੇ ਬਲਦ ਦੇ ਲਹੂ ਨਾਲ ਕੀਤਾ ਤਿਹਾ ਹੀ ਉਸ ਲਹੂ ਨਾਲ ਕਰੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਉਸ ਨੂੰ ਛਿਣਕੇ
IRVPA “ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ।”