Bible Versions
Bible Books

Leviticus 17:5 (HCSB) Holman Christian Standard Bible

Versions

PAV   ਏਸ ਕਰਕੇ ਜੋ ਇਸਰਾਏਲੀਆਂ ਆਪਣੀਆਂ ਬਲੀਆਂ ਨੂੰ ਜੋ ਓਹ ਖੁਲੇ ਰੜੇ ਵਿੱਚ ਚੜ੍ਹਾਉਂਦੇ ਹਾਂ ਭਈ ਓਹ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਕਰਕੇ ਚੜ੍ਹਾਉਣ
IRVPA   ਇਸ ਬਿਧੀ ਦਾ ਕਾਰਨ ਇਹ ਹੈ ਕਿ ਇਸਰਾਏਲੀ ਆਪਣੀਆਂ ਬਲੀਆਂ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us