Bible Versions
Bible Books

Leviticus 6:15 (HCSB) Holman Christian Standard Bible

Versions

PAV   ਅਤੇ ਉਸ ਤੋਂ ਇੱਕ ਮੁੱਠ ਭਰਕੇ ਅਰਥਾਤ ਉਸ ਮੈਦੇ ਦੀ ਭੇਟ ਦੇ ਮੈਦੇ ਤੋਂ ਅਤੇ ਉਸ ਦੇ ਤੇਲ ਤੋਂ ਅਤੇ ਸਾਰੇ ਲੁਬਾਨ ਤੋਂ ਜੋ ਮੈਦੇ ਦੀ ਭੇਟ ਉੱਤੇ ਹੈ, ਉਸ ਨੂੰ ਯਹੋਵਾਹ ਦੇ ਅੱਗੇ ਸਿਮਰਨ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ
IRVPA   ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us