Bible Versions
Bible Books

Leviticus 6:9 (HCSB) Holman Christian Standard Bible

Versions

PAV   ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਇਹ ਆਖ ਕੇ ਆਗਿਆ ਦੇਵੀਂ, ਹੋਮ ਦੀ ਭੇਟ ਦੀ ਬਿਵਸਥਾ ਇਹ ਹੈ। ਇਸ ਕਰਕੇ ਹੋਮ ਦੀ ਭੇਟ ਹੈ ਜੋ ਜਗਵੇਦੀ ਦੇ ਉੱਤੇ ਸਾਰੀ ਰਾਤ ਸਵੇਰ ਤੋੜੀ ਸੜਦੀ ਰਹਿੰਦੀ ਹੈ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਸੜਦੀ ਹੋਵੇ
IRVPA   ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us