Versions
PAV ਜੇ ਉਹ ਉਸ ਨੂੰ ਧੰਨਵਾਦਾਂ ਲਈ ਚੜ੍ਹਾਵੇ ਤਾਂ ਉਹ ਆਪਣੇ ਧੰਨਵਾਦ ਦੀ ਭੇਟ ਵਿੱਚ ਤੇਲ ਨਾਲ ਗੁੰਨੇ ਹੋਏ ਪਤੀਰੇ ਫੁਲਕੇ ਅਤੇ ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਇਆਂ ਪੂੜੀਆਂ ਚੜ੍ਹਾਵੇ
IRVPA ਜੇ ਉਹ ਉਸ ਨੂੰ ਧੰਨਵਾਦ ਦੇ ਲਈ ਚੜ੍ਹਾਵੇ ਤਾਂ ਉਹ ਆਪਣੀ ਧੰਨਵਾਦ ਦੀ ਭੇਟ ਵਿੱਚ, ਤੇਲ ਨਾਲ ਗੁੰਨ੍ਹੇ ਹੋਏ ਪਤੀਰੇ ਫੁਲਕੇ, ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਈਆਂ ਪੂੜੀਆਂ ਚੜ੍ਹਾਵੇ,