Versions
PAV ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ ਪਕਾਈ ਜਾਵੇ ਅਤੇ ਸਾਰੀ ਜੋ ਤਵੀ ਵਿੱਚ, ਯਾਂ ਤਵੇ ਉੱਤੇ ਪਕਾਈ ਜਾਵੇ ਸੋ ਉਸੇ ਜਾਜਕ ਦੀ ਹੋਵੇਗੀ ਜਿਹੜਾ ਉਸ ਨੂੰ ਚੜ੍ਹਾਵੇ
IRVPA ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ, ਜਾਂ ਕੜਾਹੀ ਵਿੱਚ ਜਾਂ ਤਵੇ ਉੱਤੇ ਪਕਾਈ ਜਾਵੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਉਸ ਨੂੰ ਚੜ੍ਹਾਵੇਗਾ।