Versions
PAV ਅਤੇ ਉਸ ਨੇ ਉਸ ਨੂੰ ਕੱਟਿਆ ਅਤੇ ਮੂਸਾ ਨੇ ਉਸ ਦੇ ਲਹੂ ਤੋਂ ਕੁਝ ਲੈਕੇ ਹਾਰੂਨ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾਇਆ
IRVPA ਫੇਰ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਤੋਂ ਕੁਝ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਇਆ।