Versions
PAV ਅਤੇ ਉਸ ਨੇ ਹਾਰੂਨ ਦੇ ਪੁੱਤ੍ਰਾਂ ਨੂੰ ਆਂਦਾ ਅਤੇ ਮੂਸਾ ਨੇ ਲਹੂ ਤੋਂ ਉਨ੍ਹਾਂ ਦੇ ਸੱਜੇ ਕੰਨਾਂ ਦੀ ਪਾਪੜੀ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਅਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ
IRVPA ਤਦ ਉਹ ਹਾਰੂਨ ਦੇ ਪੁੱਤਰਾਂ ਨੂੰ ਕੋਲ ਲਿਆਇਆ ਅਤੇ ਮੂਸਾ ਨੇ ਲਹੂ ਵਿੱਚੋਂ ਉਨ੍ਹਾਂ ਦੇ ਸੱਜੇ ਕੰਨਾਂ ਦੇ ਸਿਰੇ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਅਤੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਗਾਇਆ ਅਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।