Versions
PAV ਅਤੇ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਅੱਗੇ ਸੀ ਓਸ ਨੇ ਇੱਕ ਪਤੀਰੀ ਰੋਟੀ ਅਤੇ ਇੱਕ ਤੇਲ ਦੀ ਥਿੰਧੀ ਰੋਟੀ ਅਤੇ ਇੱਕ ਮੱਠੀ ਲੈਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੀ ਰਾਣ ਉੱਤੇ ਧਰਿਆ
IRVPA ਅਤੇ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਅੱਗੇ ਸੀ, ਉਸ ਨੇ ਇੱਕ ਰੋਟੀ, ਤੇਲ ਰਲੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ।