Bible Versions
Bible Books

Luke 12:28 (HCSB) Holman Christian Standard Bible

Versions

PAV   ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਏਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾਂ ਵਧੀਕ ਤੁਹਾਨੂੰ ਪਹਿਨਾਵੇਗਾ!
ERVPA   “ਪ੍ਰਭੂ ਤਾਂ ਖੇਤ ਵਿਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹਡ਼ਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋਡ਼ੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵਧੇਰੇ ਨਹੀਂ ਸਜਾਵੇਗਾ।
IRVPA   ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us