Versions
PAV ਧੰਨ ਓਹ ਨੌਕਰ ਜਿਨ੍ਹਾਂ ਨੂੰ ਮਾਲਕ ਜਦ ਆਵੇ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆਣ ਕੇ ਉਨ੍ਹਾਂ ਦੀ ਟਹਿਲ ਕਰੇਗਾ
ERVPA ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।
IRVPA ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।