Bible Versions
Bible Books

Luke 12:45 (HCSB) Holman Christian Standard Bible

Versions

PAV   ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਭਈ ਮੇਰਾ ਮਾਲਕ ਆਉਣ ਵਿੱਚ ਚਿਰ ਲਾਉਂਦਾ ਹੈ ਅਤੇ ਗੋੱਲੇ ਗੋੱਲੀਆਂ ਨੂੰ ਮਾਰਨ ਅਤੇ ਖਾਣ ਪੀਣ ਅਤੇ ਮਤਵਾਲਾ ਹੋਣ ਲੱਗੇ
ERVPA   ਪਰ ਉਸ ਨੌਕਰ ਦਾ ਕੀ ਹੋਵੇਗ਼ਾ ਜਿਹਡ਼ਾ ਇਹ ਸੋਚਦਾ ਹੈ ਕਿ ਨਿਕਟ ਭਵਿਖ ਵਿੱਚ ਉਸਦਾ ਮਾਲਕ ਨਹੀਂ ਪਰਤੇਗਾ। ਅਤੇ ਦੂਸਰੇ ਨੌਕਰ ਨੌਕਰਾਣੀਆਂ ਨੂੰ ਕੁਟ੍ਟਣਾ ਸ਼ੁਰੂ ਕਰ ਦੇਵੇ ਅਤੇ ਖਾਣ ਪੀਣ ਵਿੱਚ ਮਦਮਸਤ ਹੋ ਜਾਵੇ?
IRVPA   ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us