Versions
PAV ਕਿਉਂਕਿ ਏਦੋਂ ਅੱਗੇ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋਹੁੰ ਦੇ ਅਰ ਦੋ ਤਿੰਨਾਂ ਦੇ ਵਿਰੁੱਧ
ERVPA ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ।
IRVPA ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ।