Bible Versions
Bible Books

Luke 12:53 (HCSB) Holman Christian Standard Bible

Versions

PAV   ਓਹ ਅੱਡੋ ਅੱਡ ਹੋਣਗੇ ਅਰਥਾਤ ਪਿਉ ਪੁੱਤ੍ਰ ਦੇ ਵਿਰੁੱਧ ਅਰ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਰ ਨੂੰਹ ਸੱਸ ਦੇ ਵਿਰੁੱਧ ।।
ERVPA   ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।” (ਮੱਤੀ 16:2-3)
IRVPA   ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ। ਮੱਤੀ 16:2, 3 PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us