Versions
PAV ਉਹ ਉਪਦੇਸ਼ ਦਿੰਦਾ ਹੋਇਆ ਨਗਰ ਨਗਰ ਅਤੇ ਪਿੰਡ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਲਗਾ ਜਾਂਦਾ ਸੀ
ERVPA ਯਿਸੂ ਹਰ ਪਿੰਡ ਨਗਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਵੱਲ ਨੂੰ ਲਗਾਤਾਰ ਜਾ ਰਿਹਾ ਸੀ।
IRVPA {ਭੀੜਾ ਫਾਟਕ} PS ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ।