Versions
PAV ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ। ਹੇ ਸਭ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
ERVPA ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿਥੋਂ ਆਏ ਹੋ? ਮੇਰੇ ਕੋਲੋਂ ਦੂਰ ਚਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’
IRVPA ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!