Versions
PAV ਤਦ ਉਹ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜੀਰ ਦੇ ਬੂਟੇ ਦੇ ਫਲ ਲੈਣ ਨੂੰ ਤਿੰਨਾਂ ਵਰਿਹਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਹ ਨੂੰ ਵੱਢ ਸੁੱਟ। ਕਾਹਨੂੰ ਜਮੀਨ ਭੀ ਰੋਕ ਛੱਡੀ ਹੈ?
ERVPA ਉਸ ਆਦਮੀ ਕੋਲ ਇੱਕ ਨੌਕਰ ਸੀ ਜੋ ਉਸ ਬਾਗ ਦੀ ਰਖਵਾਲੀ ਕਰਦਾ ਹੁੰਦਾ ਸੀ। ਇਸ ਲਈ ਉਸਨੇ ਆਪਣੇ ਨੌਕਰ ਨੂੰ ਕਿਹਾ, ‘ਮੈਂ ਤਿੰਨ ਸਾਲ ਤੋਂ ਇਸ ਰੁੱਖ ਵੱਲ ਫ਼ਲ ਲਈ ਵੇਖ ਰਿਹਾ ਹਾਂ, ਪਰ ਮੈਨੂੰ ਇਸ ਉੱਪਰ ਕਦੇ ਕੋਈ ਫ਼ਲ ਲੱਗਾ ਨਹੀਂ ਦਿਸਿਆ। ਇਸਨੂੰ ਵਢ ਸੁੱਟ। ਇਵੇਂ ਜ਼ਮੀਨ ਨੂੰ ਜ਼ਾਇਆ ਕਿਉਂ ਕੀਤਾ ਜਾਵੇ?
IRVPA ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫ਼ਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਸ ਨੂੰ ਵੱਢ ਸੁੱਟ। ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ?