Bible Versions
Bible Books

Luke 15:20 (HCSB) Holman Christian Standard Bible

Versions

PAV   ਸੋ ਉਹ ਉੱਠ ਕੇ ਆਪਣੇ ਪਿਉ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਉ ਨੇ ਉਹ ਨੂੰ ਡਿੱਠਾ ਅਤੇ ਉਸ ਨੂੰ ਤਰਸ ਆਇਆ ਅਰ ਦੌੜ ਕੇ ਗਲੇ ਲਾ ਲਿਆ ਅਤੇ ਉਹ ਨੂੰ ਚੁੰਮਿਆਂ
ERVPA   ਸੋ ਪੁੱਤਰ ਉਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸਦੇ ਪਿਤਾ ਨੇ ਉਸਨੂੰ ਆਉਂਦਿਆਂ ਵੇਖਿਆ ਅਤੇ ਉਸ ਵਾਸਤੇ ਦੁਖ ਮਹਿਸੂਸ ਕੀਤਾ ਉਹ ਉਸ ਵੱਲ ਭਜਿਆ ਅਤੇ ਉਸਨੂੰ ਗਲ ਨਾਲ ਲਾਇਆ ਅਤੇ ਉਸਨੂੰ ਚੁੰਮਿਆ।
IRVPA   ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us