Bible Versions
Bible Books

Luke 15:6 (HCSB) Holman Christian Standard Bible

Versions

PAV   ਅਤੇ ਘਰ ਜਾ ਕੇ ਆਪਣੇ ਮਿੱਤ੍ਰਾਂ ਅਤੇ ਗੁਆਢੀਆਂ ਨੂੰ ਇਕੱਠੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਭਈ ਮੇਰੇ ਨਾਲ ਅਨੰਦ ਕਰੋ ਕਿਉਂ ਜੋ ਮੈਂ ਆਪਣੀ ਗੁਆਚੀ ਹੋਈ ਭੇਡ ਲੱਭੀ ਹੈ
ERVPA   ਉਹ ਘਰ ਜਾਂਦਾ ਹੈ। ਉਹ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਇਕਠਿਆਂ ਕਰਦਾ ਹੈ ਅਤੇ ਉਨ੍ਹਾਂ ਨੂੰ ਆਖਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਆਪਣੀ ਗੁਆਚੀ ਹੋਈ ਭੇਡ ਮਿਲ ਗਈ ਹੈ।’
IRVPA   ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us