Bible Versions
Bible Books

Luke 16:15 (HCSB) Holman Christian Standard Bible

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਦੇ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੇ ਲੇਖੇ ਉੱਤਮ ਹੈ ਸੋ ਪਰਮੇਸ਼ੁਰ ਦੀ ਦਰਗਾਹੇ ਘਿਣਾਉਣਾ ਹੈ
ERVPA   ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬਡ਼ਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪ੍ਰਭੂ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
IRVPA   ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us