Versions
PAV ਅਰ ਪਤਾਲ ਵਿੱਚ ਦੁਖੀ ਹੋ ਕੇ ਉਸ ਨੇ ਆਪਣੀਆਂ ਅੱਖੀਆਂ ਚੁੱਕੀਆਂ ਅਤੇ ਦੂਰੋਂ ਅਬਰਾਹਾਮ ਨੂੰ ਅਰ ਉਹ ਦੀ ਗੋਦ ਵਿੱਚ ਲਾਜ਼ਰ ਨੂੰ ਡਿੱਠਾ
ERVPA ਉਸਨੇ ਪਤਾਲ ਵਿੱਚੋਂ ਜਿਥੇ ਉਹ ਦੁਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰ ਅਬਰਾਹਾਮ ਦੇ ਨਾਲ ਲਾਜ਼ਰ ਨੂੰ ਵੇਖਿਆ।
IRVPA ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।