Bible Versions
Bible Books

Luke 16:25 (HCSB) Holman Christian Standard Bible

Versions

PAV   ਪਰ ਅਬਰਾਹਾਮ ਬੋਲਿਆ, ਬੱਚਾ ਯਾਦ ਕਰ ਜੋ ਤੂੰ ਆਪਣੇ ਜੀਉਂਦੇ ਜੀ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਰ ਇਸੇ ਤਰਾਂ ਲਾਜ਼ਰ ਮੰਦੀਆਂ ਚੀਜ਼ਾਂ ਪਰ ਹੁਣ ਉਹ ਐੱਥੇ ਸ਼ਾਂਤ ਪਾਉਂਦਾ ਅਤੇ ਤੂੰ ਕਲਪਦਾ ਹੈਂ
ERVPA   ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾਡ਼ੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁਖ।
IRVPA   ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us