Bible Versions
Bible Books

Luke 17:10 (HCSB) Holman Christian Standard Bible

Versions

PAV   ਇਸ ਤਰਾਂ ਤੁਸੀਂ ਵੀ ਜਾਂ ਓਹ ਸਾਰੇ ਕੰਮ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਪੂਰੇ ਕਰ ਚੁੱਕੋ ਤਾਂ ਕਹੋ ਭਈ ਅਸੀਂ ਨਿਕੰਮੇ ਬੰਦੇ ਹਾਂ, ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸਾਂ ਉਹੀ ਕੀਤਾ।।
ERVPA   ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਅਧਿਕਾਰੀ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।”‘
IRVPA   ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us