Versions
PAV ਪਰ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਅੱਗ ਅਤੇ ਗੰਧਕ ਅਕਾਸ਼ੋਂ ਬਰਸੀ ਅਤੇ ਸਭਨਾਂ ਦਾ ਨਾਸ ਕੀਤਾ
ERVPA ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ।
IRVPA ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ।