Bible Versions
Bible Books

Luke 17:31 (HCSB) Holman Christian Standard Bible

Versions

PAV   ਉਸ ਦਿਨ ਜਿਹੜਾ ਕੋਠੇ ਉੱਤੇ ਹੋਵੇ ਅਤੇ ਉਹ ਦਾ ਅਸਬਾਬ ਘਰ ਵਿੱਚ ਹੋਵੇ ਉਹ ਉਸ ਦੇ ਲੈਣ ਨੂੰ ਹੇਠਾਂ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਇਸੇ ਤਰਾਂ ਪਿਛਾਹਾਂ ਨਾ ਮੁੜੇ
ERVPA   “ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।
IRVPA   ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us