Bible Versions
Bible Books

Luke 17:7 (HCSB) Holman Christian Standard Bible

Versions

PAV   ਤੁਹਾਡੇ ਵਿੱਚੋਂ ਕੌਣ ਹੈ ਜੇ ਉਹ ਦਾ ਚਾਕਰ ਹਲ ਵਾਹੁੰਦਾ ਯਾ ਭੇਡਾਂ ਚਾਰਦਾ ਹੋਵੇ ਤਾਂ ਜਿਸ ਵੇਲੇ ਉਹ ਖੇਤੋਂ ਆਵੇ ਉਸ ਨੂੰ ਆਖੇਗਾ, ਛੇਤੀ ਕੇ ਖਾਣ ਨੂੰ ਬੈਠॽ
ERVPA   “ਫ਼ਰਜ ਕਰੋ ਤੁਹਾਡੇ ਵਿੱਚੋਂ ਕਿਸੇ ਇੱਕ ਕੋਲ ਨੇਕਰ ਹੋਵੇ ਜੋ ਖੇਤਾਂ ਵਿੱਚ ਕੰਮ ਕਰਦਾ ਹੋਵੇ, ਹਲ ਵਾਹੁੰਦਾ ਹੋਵੇ ਜਾਂ ਭੇਡਾਂ ਦੀ ਰਖਵਾਲੀ ਕਰਦਾ ਹੋਵੇ, ਜਦੋਂ ਉਹ ਖੇਤ ਤੋਂ ਵਾਪਸ ਆਉਂਦਾ ਹੈ, ਕੀ ਤੁਸੀਂ ਉਸਨੂੰ ਆਖੋਂਗੇ, ‘ਛੇਤੀ ਅਤੇ ਭੋਜਨ ਲਈ ਬੈਠ ਜਾ?’
IRVPA   {ਇੱਕ ਦਾਸ ਦੀ ਜ਼ਿੰਮੇਵਾਰੀ} PS ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਕੇ ਖਾਣ ਨੂੰ ਬੈਠ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us