Bible Versions
Bible Books

Luke 18:18 (HCSB) Holman Christian Standard Bible

Versions

PAV   ਇੱਕ ਸਰਦਾਰ ਨੇ ਉਸ ਅੱਗੇ ਅਰਜ਼ ਕਰ ਕੇ ਆਖਿਆ, ਸਤ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂॽ
ERVPA   ਇੱਕ ਯਹੂਦੀ ਆਗੂ ਨੇ ਯਿਸੂ ਨੂੰ ਪੁੱਛਿਆ, “ਚੰਗੇ ਗੁਰੂ ਜੀ, ਕਦੀ ਵੀ ਖਤਮ ਨਾ ਹੋਣ ਵਾਲਾ ਜੀਵਨ ਪਾਉਣ ਵਾਸਤੇ ਮੈਂ ਕੀ ਕਰਾਂ?”
IRVPA   {ਧਨੀ ਵਿਅਕਤੀ ਅਤੇ ਸਦੀਪਕ ਜੀਵਨ} (ਮੱਤੀ 19:16-30; ਮਰਕੁਸ 10:17-31) PS ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us