Versions
PAV ਕਿ ਕਿਸੇ ਨਗਰ ਵਿੱਚ ਇੱਕ ਹਾਕਮ ਸੀ ਜਿਹ ਨੂੰ ਨਾ ਪਰਮੇਸ਼ੁਰ ਦਾ ਭੈ, ਨਾ ਮਨੁੱਖ ਦੀ ਪਰਵਾਹ ਸੀ
ERVPA “ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।
IRVPA ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ।