Bible Versions
Bible Books

Luke 19:11 (HCSB) Holman Christian Standard Bible

Versions

PAV   ਜਦ ਓਹ ਇਹ ਗੱਲਾਂ ਸੁਣਦੇ ਸਨ ਉਸ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਓਹ ਸਮਝੇ ਭਈ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ
ERVPA   ਲੋਕ ਉਨ੍ਹਾਂ ਗੱਲਾਂ ਨੂੰ ਸੁਣ ਰਹੇ ਸਨ ਜੋ ਯਿਸੂ ਨੇ ਉਨ੍ਹਾਂ ਨੂੰ ਆਖੀਆਂ। ਪਰ ਹੁਣ, ਉਹ ਯਰੂਸ਼ਲਮ ਦੇ ਨੇਡ਼ੇ ਗਿਆ, ਇਸ ਲਈ ਕੁਝ ਲੋਕਾਂ ਨੇ ਸੋਚਿਆ ਕਿ ਪਰਮੇਸ਼ੁਰ ਦਾ ਰਾਜ ਜਲਡੀ ਆਵੇਗਾ।
IRVPA   {ਦਸ ਅਸ਼ਰਫ਼ੀਆਂ ਦਾ ਦ੍ਰਿਸ਼ਟਾਂਤ} (ਮੱਤੀ 25:14-30) PS ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us