Versions
PAV ਅਤੇ ਉਸ ਨੇ ਆਪਣੇ ਦਸਾਂ ਨੌਕਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੀਕੁਰ ਮੈਂ ਨਾ ਆਵਾਂ ਤੁਸੀਂ ਬਣਜ ਬੁਪਾਰ ਕਰੋ
ERVPA ਇਸਲਈ ਉਸਨੇ ਆਪਣੇ ਦਸ ਨੋਕਰਾਂ ਨੂੰ ਇਕਠਿਆਂ ਕੀਤਾ। ਉਸਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁਡ਼ਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ।’
IRVPA ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ।