Versions
PAV ਐਉਂ ਹੋਇਆ ਕਿ ਜਾਂ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਓਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਸੱਦਣ ਦਾ ਹੁਕਮ ਕੀਤਾ ਤਾਂ ਜੋ ਮਲੂਮ ਕਰੇ ਭਈ ਉਨ੍ਹਾਂ ਬੁਪਾਰ ਕਰ ਕੇ ਕੀ ਖੱਟਿਆ
ERVPA “ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁਡ਼ ਆਇਆ, ਉਸਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।’
IRVPA ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।