Versions
PAV ਇਸ ਲਈ ਜੋ ਮੈਂ ਤੁਹਾਥੋਂ ਡਰਿਆ ਕਿਉਂ ਜੋ ਤੁਸੀਂ ਕਰੜੇ ਆਦਮੀ ਹੋ। ਜੋ ਤੁਸਾਂ ਨਹੀਂ ਧਰਿਆ ਸੋ ਚੁੱਕਦੇ ਅਤੇ ਜੋ ਨਹੀਂ ਬੀਜਿਆ ਸੋ ਵੱਢਦੇ ਹੋ
ERVPA ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।’
IRVPA ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ।