Versions
PAV ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਸੀ ਚਾਹੁੰਦੇ ਭਈ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਐੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!।।
ERVPA ਹੁਣ ਕਿਥੇ ਹਨ ਮੇਰੇ ਵੈਰੀ? ਕਿਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।”‘
IRVPA ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ! PS