Bible Versions
Bible Books

Luke 19:37 (HCSB) Holman Christian Standard Bible

Versions

PAV   ਅਤੇ ਜਾਂ ਉਹ ਨੇੜੇ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਹੋ ਕੇ ਉਨ੍ਹਾਂ ਸਭਨਾਂ ਕਰਾਮਾਤਾਂ ਦੇ ਲਈ ਜੋ ਉਨ੍ਹਾਂ ਨੇ ਵੇਖੀਆਂ ਸਨ ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
ERVPA   ਉਹ ਯਰੂਸ਼ਲਮ ਦੇ ਨੇਡ਼ੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾਡ਼ੀ ਦੀ ਉਤਰਾਈ ਤੇ ਪਹੁੰਚਿਆ। ਸ਼ਰਧਲੂਆਂ ਦੀ ਸਾਰੀ ਭੀਡ਼ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ।
IRVPA   ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us