Versions
PAV ਭਈ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ! ਸੁਰਗ ਵਿੱਚ ਸ਼ਾਂਤੀ ਅਤੇ ਪਰਮਧਾਮ ਵਿੱਚ ਵਡਿਆਈ!
ERVPA ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਮ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ਜ਼ਬੂਰ 118:26 ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”
IRVPA ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!