Versions
PAV ਓਸ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਏਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! ।।
ERVPA ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉਠਣਗੇ।”
IRVPA ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! PS