Versions
PAV ਤਾਂ ਜ਼ਕਰਯਾਹ ਨੇ ਦੂਤ ਨੂੰ ਆਖਿਆ, ਮੈਂ ਇਹ ਕਿੱਕੁਰ ਮੰਨਾਂ ਕਿਉਂਕਿ ਮੈਂ ਬੁੱਢਾ ਹਾਂ ਅਤੇ ਮੇਰੀ ਪਤਨੀ ਵੱਡੀ ਉਮਰ ਦੀ ਹੋ ਗਈ ਹੈ?
ERVPA ਜ਼ਕਰਯਾਹ ਨੇ ਦੂਤ ਨੂੰ ਪੁੱਛਿਆ, “ਮੈਨੂੰ ਕਿਵੇਂ ਪਤਾ ਲੱਗੇ ਕਿ ਜੋ ਤੂੰ ਆਖਿਆ ਹੈ ਉਹ ਸੱਚ ਹੈ ਕਿਉਂਕਿ ਮੇਰੀ ਪਤਨੀ ਅਤੇ ਮੈਂ ਖੁਦ ਕਾਫ਼ੀ ਬੁਢੇ ਹੋ ਗਏ ਹਾਂ।”
IRVPA ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ?